ਟੀਜ਼ਰ ਲਾਂਚ ਮੌਕੇ ''ਕਲੰਕ'' ਦੀ ਸਟਾਰਕਾਸਟ ਦਾ ਦਿਲਕਸ਼ ਅੰਦਾਜ਼ (ਦੇਖੋ ਤਸਵੀਰਾਂ)

3/13/2019 3:00:14 PM

ਮੁੰਬਈ (ਬਿਊਰੋ) : ਮੁੰਬਈ 'ਚ ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਕਰਨ ਜੌਹਰ ਦੀ ਫਿਲਮ 'ਕਲੰਕ' ਦਾ ਟੀਜ਼ਰ ਆਊਟ ਕੀਤਾ ਗਿਆ ਹੈ। ਇਸ ਮੌਕੇ ਫਿਲਮ ਦੀ ਪੂਰੀ ਸਟਾਰਕਾਸਟ ਸੰਜੇ ਦੱਤ, ਮਾਧੁਰੀ ਦੀਕਸ਼ਿਤ, ਵਰੁਣ ਧਵਨ ਆਲੀਆ ਭੱਟ, ਆਦਿਤਿਆ ਰਾਏ ਕਪੂਰ ਤੋਂ ਇਲਾਵਾ ਧਰਮਾ ਪ੍ਰੋਡਕਸ਼ਨ ਦੀ ਸੀ. ਈ. ਏ. ਅਪੂਰਵਾ ਮਹਿਤਾ, ਫਿਲਮ ਨਿਰਮਾਤਾ ਕਰਨ ਜੌਹਰ, ਸਾਜਿਦ ਨਾਡਿਆਡਵਾਲਾ ਆਦਿ ਮੌਜੂਦ ਰਹੇ।

PunjabKesari

ਸਾਰਿਆਂ ਨੇ ਫਿਲਮ ਨਾਲ ਜੁੜੀਆਂ ਕਈ ਗੱਲਾਂ ਸਾਂਝੀਆਂ ਕੀਤੀਆਂ। 

PunjabKesari
ਦੱਸ ਦਈਏ ਕਿ ਮਾਧੁਰੀ ਦੀਕਸ਼ਿਤ ਤੇ ਸੰਜੇ ਦੱਤ 22 ਸਾਲਾਂ ਬਾਅਦ ਪਰਦੇ 'ਤੇ ਮੁੜ ਇਕੱਠੇ ਨਜ਼ਰ ਆਉਣ ਵਾਲੇ ਹਨ।

PunjabKesari

ਜੀ ਹਾਂ, ਕਰਨ ਜੌਹਰ ਦੀ ਆਉਣ ਵਾਲੀ ਫਿਲਮ 'ਕਲੰਕ' 'ਚ ਮਾਧੁਰੀ ਦੀਕਸ਼ਿਤ ਤੇ ਸੰਜੇ ਦੱਤ ਇਕੱਠੇ ਵਾਪਸੀ ਕਰ ਰਹੇ ਹਨ।

PunjabKesari

ਬੀਤੇ ਦਿਨੀਂ ਫਿਲਮ ਦਾ ਟੀਜ਼ਰ ਰਿਲੀਜ਼ ਹੋ ਚੁੱਕਾ ਹੈ, ਜਿਸ 'ਚ ਸਾਰੇ ਸਿਤਾਰੇ ਦਮਦਾਰ ਅੰਦਾਜ਼ 'ਚ ਨਜ਼ਰ ਆ ਰਹੇ ਹਨ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News