ਨੈੱਟ ਦੀ ਡਰੈੱਸ ''ਚ ਉਰਵਸ਼ੀ ਰੌਤੇਲਾ ਦਾ ਬੋਲਡ ਅੰਦਾਜ਼, ਤਸਵੀਰਾਂ ਵਾਇਰਲ

6/25/2019 9:45:02 AM

ਮੁੰਬਈ (ਬਿਊਰੋ) — ਬਾਲੀਵੁੱਡ ਫਿਲਮ 'ਹੇਟ ਸਟੋਰੀ 4' ਨਾਲ ਪਛਾਣ ਬਣਾਉਣ ਵਾਲੀ ਉਰਵਸ਼ੀ ਰੌਤੇਲਾ ਇਨ੍ਹੀਂ ਦਿਨੀਂ ਨਵੇਂ ਫੋਟੋਸ਼ੂਟ ਨੂੰ ਲੈ ਕੇ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਉਰਵਸ਼ੀ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਹੌਟ ਅੰਦਾਜ਼ 'ਚ ਨਜ਼ਰ ਆ ਰਹੀ ਹੈ।

PunjabKesari

ਇਸ ਫੋਟੋਸ਼ੂਟ 'ਚ ਉਰਵਸ਼ੀ ਨੇ ਬਲੈਕ ਕਲਰ ਦੀ ਨੈੱਟ ਦੀ ਡਰੈੱਸ ਪਾਈ ਹੋਈ ਹੈ, ਜਿਸ 'ਚ ਉਸ ਦਾ ਕਲੀਵੇਜ ਸਾਫ ਨਜ਼ਰ ਆ ਰਿਹਾ ਹੈ। ਤਸਵੀਰਾਂ 'ਚ ਉਸ ਨੇ ਕਾਤਿਲਾਨਾ ਅੰਦਾਜ਼ 'ਚ ਪੋਜ਼ ਦਿੱੱਤੇ ਹਨ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। 

PunjabKesari
ਦੱਸ ਦਈਏ ਕਿ ਉਰਵਸ਼ੀ ਰੌਤੇਲਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਹੀ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਹੈ। ਉਸ ਦੇ ਹਰ ਲੁੱਕ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਆਏ ਦਿਨ ਉਸ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਤਹਿਲਕਾ ਮਚਾ ਦਿੰਦੀਆਂ ਹਨ। ਉਰਵਸ਼ੀ ਆਪਣੇ ਡਿਫਰੈਂਟ ਆਊਟਫਿੱਟ ਤੇ ਸਟਾਈਲਿਸ਼ ਕੱਪੜਿਆਂ ਕਾਰਨ ਛਾਈ ਰਹਿੰਦੀ ਹੈ। 

PunjabKesari
ਦੱਸਣਯੋਗ ਹੈ ਕਿ ਉਰਵਸ਼ੀ ਰੌਤੇਲਾ ਜਲਦ ਹੀ ਜਾਨ ਅਬ੍ਰਾਹਮ ਨਾਲ 'ਪਾਗਲਪੰਤੀ' ਫਿਲਮ 'ਚ ਨਜ਼ਰ ਆਉਣ ਵਾਲੀ ਹੈ। ਇਸ ਫਿਲਮ 'ਚ ਕ੍ਰਿਤੀ ਖਰਬੰਦਾ ਤੇ ਪੁਲਕਿਤ ਸਮਰਾਟ ਵੀ ਨਜ਼ਰ ਆਉਣਗੇ। ਇਹ ਫਿਲਮ ਇਕ ਕਾਮੇਡੀ ਬੈਸਟ ਫਿਲਮ ਹੋਵੇਗੀ। ਲੰਬੇ ਸਮੇਂ ਬਾਅਦ ਉਰਵਸ਼ੀ ਕਿਸੇ ਫਿਲਮ 'ਚ ਨਜ਼ਰ ਆਉਣ ਵਾਲੀ ਹੈ।
 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News