Pics : 'ਬਾਲਿਕਾ ਵਧੂ' ਦੀ ਅਦਾਕਾਰਾ ਵਿਭਾ ਆਨੰਦ ਨੇ ਕਰਵਾਇਆ ਹੌਟ ਐਂਡ ਬੋਲਡ ਫੋਟੋਸ਼ੂਟ

11/5/2017 3:28:16 PM

ਮੁੰਬਈ(ਬਿਊਰੋ)— ਟੀ. ਵੀ. ਦੇ ਮਸ਼ਹੂਰ ਸ਼ੋਅ 'ਬਾਲਿਕਾ ਵਧੂ' 'ਚ ਸ਼ੁਗਨਾ ਦਾ ਕਿਰਦਾਰ ਨਿਭਾਉਣ ਵਾਲੀ ਵਿਭਾ ਆਨੰਦ ਨੇ ਹੌਟ ਐਂਡ ਬੋਲਡ ਫੋਟੋਸ਼ੂਟ ਕਰਵਾਇਆ ਹੈ। ਵਿਭਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਵਿਭਾ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਵਿਭਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari
ਦੱਸਣਯੋਗ ਹੈ ਕਿ ਵਿਭਾ ਐੱਮ. ਟੀ. ਵੀ. ਦੇ ਯੂਥ ਸ਼ੋਅ 'ਚ 'ਨਵਿਆ' ਦੇ ਰੂਪ 'ਚ ਨਜ਼ਰ ਆ ਚੁੱਕੀ ਹੈ। ਇਸ ਤੋਂ ਇਲਾਵਾ 'ਬਾਲਿਕਾ ਵਧੂ' ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ। ਵਿਭਾ ਦੀਆਂ ਇਹ ਤਸਵੀਰਾਂ ਇੰਸਟਾਗ੍ਰਾਮ ਤੋਂ ਲਈਆਂ ਗਈਆਂ ਹਨ।

PunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News