ਜਨਮਦਿਨ ਮੌਕੇ ਜਾਣੋ ਵਿਦਿਆ ਬਾਲਨ ਦੀਆਂ ਕੁਝ ਦਿਲਚਸਪ ਗੱਲਾਂ

1/1/2020 2:21:52 PM

ਮੁੰਬਈ(ਬਿਊਰੋ)- ਬਾਲੀਵੁੱਡ ਅਦਾਕਾਰਾ ਵਿਦਿਆ ਬਾਲਨ ਅੱਜ ਆਪਣਾ 41ਵਾਂ ਜਨਮਦਿਨ ਮਨਾ ਰਹੀ ਹੈ। ਵਿਦਿਆ ਬਾਲਨ ਦਾ ਜਨਮ 1 ਜਨਵਰੀ 1979 ਨੂੰ ਮੁੰਬਈ ਵਿਚ ਹੋਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੰਬਈ ਦੇ ਚੇਂਬੁਰ ਵਿਚ ਹੀ ਆਪਣੀ ਪੜ੍ਹਾਈ ਪੂਰੀ ਕੀਤੀ। ਵਿਦਿਆ ਬਚਪਨ ਤੋਂ ਹੀ ਇਕ ਅਦਾਕਾਰਾ ਬਣਨਾ ਚਾਹੁੰਦੀ ਸੀ।
PunjabKesari
ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਛੋਟੇ ਪਰਦੇ ਤੋਂ ਕੀਤੀ। ਵਿਦਿਆ ਨੇ ਟੀ.ਵੀ. ਦੇ ਲੜੀਵਾਰ ਨਾਟਕ Hum Paanch ਵਿਚ ਕੰਮ ਕੀਤਾ। ਇਸ ਤੋਂ ਬਾਅਦ ਵਿੱਦਿਆ ਨੇ ਫਿਲਮੀ ਦੁਨੀਆ ਵਿਚ ਕਦਮ ਰੱਖਿਆ।
PunjabKesari
ਵਿੱਦਿਆ 2005 ਵਿਚ ਆਈ ਫਿਲਮ Parineeta ਵਿਚ ਦਿਖਾਈ ਦਿੱਤੀ। ਇਸ ਫਿਲਮ ਨਾਲ ਉਨ੍ਹਾਂ ਨੇ ਬਾਲੀਵੁੱਡ ਵਿਚ ਆਪਣੀ ਪਛਾਣ ਬਣਾਈ।
PunjabKesari
ਇਸ ਤੋਂ ਬਾਅਦ ਵਿਦਿਆ ਬਾਲਨ ਨੇ ਇਕ ਤੋਂ ਬਾਅਦ ਇਕ ਫਿਲਮਾਂ ਦਿੱਤੀਆਂ ਪਰ ‘ਡਰਟੀ ਪਿੱਕਚਰ’ ਨੇ ਉਨ੍ਹਾਂ ਨੂੰ ਬਾਲੀਵੁੱਡ ਦੇ ਵੱਖਰੇ ਮੁਕਾਮ ’ਤੇ ਪਹੁੰਚਾ ਦਿੱਤਾ।
PunjabKesari
2020 ਵਿਚ ਵਿਦਿਆ ਆਪਣੀ ਆਉਣ ਵਾਲੀ ਨਵੀਂ ਫਿਲਮ Shakuntala Devi ਵਿਚ ਨਜ਼ਰ ਆਵੇਗੀ।
PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News