ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਦੇ ‘ਬੇਬੀ ਸ਼ਾਵਰ’ ਦੀਆਂ ਤਸਵੀਰਾਂ ਹੋਈਆਂ ਵਾਇਰਲ

10/14/2019 3:21:18 PM

ਮੁੰਬਈ(ਬਿਊਰੋ)- ਕਾਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਜਲਦ ਹੀ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਬੀਤੀ ਰਾਤ ਕਪਿਲ ਸ਼ਰਮਾ ਨੇ ਪਤਨੀ ਗਿੰਨੀ ਚਤਰਥ ਦੇ ਬੇਬੀ ਸ਼ਾਵਰ ਲਈ ਪਾਰਟੀ ਰੱਖੀ। ਇਸ ਮੌਕੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀਆਂ ਹਨ।
PunjabKesari
ਇਸ ਪਾਰਟੀ ’ਚ ਕਪਿਲ ਦੀ ਪੂਰੀ ਟੀਮ ਸ਼ਾਮਲ ਹੋਈ। ਇਸ ਤੋਂ ਇਲਾਵਾ ਇਸ ਪਾਰਟੀ ’ਚ ਪੰਜਾਬੀ ਮਿਊਜ਼ਿਕ ਇੰਸਡਸਟਰੀ ਦੀਆਂ ਮਸ਼ਹੂਰ ਹਸਤੀਆਂ ਤੋਂ ਇਲਾਵਾ ਬਾਲੀਵੁੱਡ ਦੇ ਕਈ ਨਾਮੀ ਚਿਹਰੇ ਵੀ ਸ਼ਾਮਲ ਹੋਏ।
ਪੰਜਾਬੀ ਗਾਇਕ ਜ਼ੋਰਾ ਰੰਧਾਵਾ ਨੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਪਿਲ ਸ਼ਰਮਾ ਤੇ ਗਿੰਨੀ ਨੂੰ ਜ਼ਿੰਦਗੀ ਦੇ ਨਵੇਂ ਸਫਰ ਲਈ ਵਧਾਈਆਂ ਦਿੱਤੀਆਂ ਹਨ।

 

 
 
 
 
 
 
 
 
 
 
 
 
 
 

Baby Sharma on the way 🥳 🍼 💝Everyone send your love & best wishes to big brother Kapil bhaji n Ginni bhabi. Big Congratulations & loads of love to mummy & daddy to be 🤩 @ginnichatrath @kapilsharma #Babyshower of #BabySharma 🌸

A post shared by Zora Randhawa (@zorarandhawaofficial) on Oct 13, 2019 at 9:24pm PDT

ਦੱਸ ਦਈਏ ਕਪਿਲ ਸ਼ਰਮਾ ਨੇ ਪਿਛਲੇ ਸਾਲ 12 ਦਸੰਬਰ ਨੂੰ ਗਿੰਨੀ ਚਤਰਥ ਨਾਲ ਵਿਆਹ ਕਰਵਾਇਆ ਸੀ। ਉਨ੍ਹਾਂ ਦੇ ਵਿਆਹ ‘ਚ ਵੀ ਪੰਜਾਬੀ ਫਿਲਮੀ ਜਗਤ ਤੇ ਹਿੰਦੀ ਜਗਤ ਦੀਆਂ ਨਾਮੀ ਹਸਤੀਆਂ ਨੇ ਸ਼ਿਰਕਤ ਕੀਤੀ ਸੀ।
PunjabKesari

PunjabKesari

PunjabKesari

 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News