3 ਮਾਰਚ ਨੂੰ ਰਿਲੀਜ਼ ਹੋਵੇਗਾ ਹਨੀ ਸਿੰਘ ਦਾ ਗੀਤ 'LOCA', ਪੋਸਟਰ ਕੀਤਾ ਸ਼ੇਅਰ
2/25/2020 4:47:31 PM
ਜਲੰਧਰ (ਬਿਊਰੋ) : ਪੰਜਾਬੀ ਮਸ਼ਹੂਰ ਗਾਇਕ ਯੋ ਯੋ ਹਨੀ ਸਿੰਘ ਇਕ ਵਾਰ ਫਿਰ ਧਮਾਕੇਦਾਰ ਗੀਤ ਨਾਲ ਇੰਡਸਟਰੀ 'ਚ ਐਂਟਰੀ ਕਰਨਗੇ। ਦੱਸ ਦਈਏ ਕਿ ਹਨੀ ਸਿੰਘ ਨੇ ਗੀਤ ਦੀ ਤਾਰੀਖ ਦਾ ਵੀ ਐਲਾਨ ਕੀਤਾ ਹੈ। ਹਨੀ ਸਿੰਘ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੇ ਨਵੇਂ ਸਿੰਗਲ ਟਰੈਕ ਦਾ ਪੋਸਟਰ ਸ਼ੇਅਰ ਕੀਤਾ ਹੈ। ਹਨੀ ਸਿੰਘ '' ਦੇ ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਹਨ। ਪੋਸਟਰ ਰਿਲੀਜ਼ ਹੋਣ ਤੇ ਬਾਅਦ ਸੋਸ਼ਲ ਮੀਡਿਆ 'ਤੇ ਛਾਇਆ ਹੋਇਆ ਹੈ। ਇਸ ਗੀਤ ਦੀ ਤਾ ਇਸ ਦੇ ਬੋਲ lil golu ਨੇ ਲਿਖੇ ਹਨ ਅਤੇ ਮਿਊਜ਼ਿਕ ਖੁਦ ਹਨੀ ਸਿੰਘ ਵਲੋਂ ਤਿਆਰ ਕੀਤਾ ਜਾ ਰਿਹਾ ਹੈ। ਇਹ ਗੀਤ ਟੀ-ਸੀਰੀਜ਼ ਦੇ ਬੈਨਰ ਹੇਠ 3 ਮਾਰਚ ਨੂੰ ਰਿਲੀਜ ਹੋਣ ਜਾ ਰਿਹਾ ਹੈ।
ਦੱਸ ਦੇਈਏ ਕਿ ਸੰਗੀਤ ਦੀ ਦੁਨੀਆ ਦਾ ਇਹ ਮਹਾਰਥੀ ਫੇਸਬੁੱਕ, ਇੰਸਟਾਗ੍ਰਾਮ ਅਤੇ ਟਵਿਟਰ ਅਕਾਊਂਟ ਦੇ ਜ਼ਰੀਏ ਆਪਣੇ ਪ੍ਰਸ਼ੰਸਕਾਂ ਨਾਲ ਜੁੜਿਆਂ ਰਹਿੰਦਾ ਹੈ। ਯੋ ਯੋ ਹਨੀ ਸਿੰਘ ਨੇ 'ਦਿਲ ਚੋਰੀ', 'ਮੱਖਣਾ' ਤੇ 'ਛੋਟੇ–ਛੋਟੇ ਪੇੱਗ' ਨਾਲ ਨਵੇਂ ਸਾਲ ਦੀ ਦਮਦਾਰ ਸ਼ੁਰੂਆਤ ਕੀਤੀ ਸੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ
Related News
14 hours ago
ਫਿਲਮ ''ਧੁਰੰਦਰ 2'' ''ਚ ਆਪਣਾ ਗੀਤ ਦੇਖ ਕੇ ਗਦ-ਗਦ ਹੋਈ ਸੋਨਮ ਖਾਨ, ਅਦਾਕਾਰਾ ਨੂੰ ਯਾਦ ਆਏ ਪੁਰਾਣੇ ਦਿਨ
17 hours ago
ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ ਪ੍ਰੋਡਿਊਸਰ ਨਾਲ ਕਰਾ ਲਿਆ ਵਿਆਹ
20 hours ago
ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ ਕੀਤਾ ਪਿਤਾ ਦਾ ਧੰਨਵਾਦ
