ਮੇਗਨ ਫਾਕਸ ਦੇ ਬੋਲਡ ਫੋਟੋਸ਼ੂਟ ਦੀਆਂ ਤਸਵੀਰਾਂ ਹੋਈਆਂ ਵਾਇਰਲ

5/3/2018 8:31:42 PM

ਲਾਸ ਏਂਜਲਸ (ਬਿਊਰੋ)— ਬੋਲਡ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਕਰਨਾ ਇਕ ਫੈਸ਼ਨ ਬਣ ਗਿਆ ਹੈ। ਹੁਣ ਇਸੇ ਲਿਸਟ 'ਚ ਅਮਰੀਕੀ ਅਭਿਨੇਤਰੀ ਮੇਗਨ ਫਾਕਸ ਵੀ ਸ਼ਾਮਲ ਹੋ ਗਈ ਹੈ।
PunjabKesari
ਹਾਲੀਵੁੱਡ ਦੀ ਮੰਨੀ-ਪ੍ਰਮੰਨੀ ਅਭਿਨੇਤਰੀ ਮੇਗਨ ਫਾਕਸ ਇਨ੍ਹੀਂ ਦਿਨੀਂ ਬੋਲਡ ਫੋਟੋਸ਼ੂਟਜ਼ ਨੂੰ ਲੈ ਕੇ ਚਰਚਾ 'ਚ ਹੈ। 31 ਸਾਲਾ ਮੇਗਨ ਫਾਕਸ ਨੇ ਇੰਸਟਾਗ੍ਰਾਮ 'ਤੇ ਲਾਂਜਰੀ 'ਚ ਕਈ ਤਸਵੀਰਾਂ ਪੋਸਟ ਕੀਤੀਆਂ ਹਨ।
PunjabKesari
2001 'ਚ ਮੇਗਨ ਨੇ ਹਾਲੀਵੁੱਡ 'ਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਫਿਲਮਾਂ 'ਚ ਕੰਮ ਕਰਨ ਤੋਂ ਇਲਾਵਾ ਮੇਗਨ ਕਈ ਟੀ. ਵੀ. ਸੀਰੀਜ਼ 'ਚ ਵੀ ਕੰਮ ਕਰ ਚੁੱਕੀ ਹੈ।
PunjabKesari
ਅੱਜ ਮਾਡਲਿੰਗ ਦੀ ਦੁਨੀਆ 'ਚ ਵੀ ਮੇਗਨ ਇਕ ਮੰਨਿਆ-ਪ੍ਰਮੰਨਿਆ ਨਾਮ ਹੈ। ਅੱਜ ਤੁਹਾਨੂੰ ਮੇਗਨ ਦੇ ਹੌਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਦਿਖਾਉਣ ਜਾ ਰਹੇ ਹਨ।
PunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News